ਜੇਕਰ ਤੁਹਾਨੂੰ ਸਿਰ ਦਰਦ ਅਤੇ ਚੱਕਰ ਆਉਂਦਾ ਹੈ ਤਾਂ ਵਰਤੋ ਇਹ ਘਰੇਲੂ ਨੁਸਖਾ

Uncategorized

ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ।ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਚੱਕਰ ਆਉਣ ਦੀ ਸਮੱਸਿਆ ਹੋ ਜਾਂਦੀ ਹੈ ਕਈ ਵਾਰ ਉਨ੍ਹਾਂ ਦੇ ਸਿਰ ਵਿੱਚ ਦਰਦ ਵੀ ਹੁੰਦਾ ਹੈ ਜਿਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ।

ਕਈ ਵਾਰ ਸਰੀਰ ਵਿੱਚ ਆਈ ਕਮਜ਼ੋਰੀ ਕਾਰਨ ਅਜਿਹੀਆਂ ਸਮੱਸਿਆਵਾਂ ਹੁੰਦੀਆਂ ਹਨ ਜਾਂ ਫਿਰ ਪਾਚਣ ਕਿਰਿਆ ਵਿਗੜਨ ਨਾਲ ਵੀ ਅਜਿਹੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਜਦੋਂ ਸਾਡੇ ਪੇਟ ਦੇ ਵਿੱਚ ਬਹੁਤ ਜ਼ਿਆਦਾ ਗੈਸ ਬਣ ਜਾਂਦੀ ਹੈ ਜਾਂ ਫਿਰ ਕਬਜ਼ ਦੀ ਸਮੱਸਿਆ ਹੋਵੇ ਤਾਂ ਉਸ ਸਮੇਂ ਸਿਰ ਦਰਦ ਅਤੇ ਚੱਕਰ ਆਉਣਵਰਗੀ ਸਮੱਸਿਆ ਆਮ ਹੀ ਹੋ ਜਾਂਦੀ ਹੈ।

ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੋ ਰਹੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਸਭ ਤੋਂ ਪਹਿਲਾਂ ਜੇਕਰ ਤੁਸੀਂ ਇਕ ਗਲਾਸ ਪਾਣੀ ਦੇ ਵਿੱਚ ਅੱਧਾ ਨਿੰਬੂ ਨਿਚੋੜ ਕੇ ਇਸ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋਵੇਗਾ

ਇਸ ਪਾਣੀ ਦੇ ਵਿੱਚ ਤੁਸੀਂ ਸੇਂਧਾ ਨਮਕ ਜਾਂ ਫਿਰ ਕਾਲਾ ਨਮਕ ਵੀ ਮਿਲਾ ਸਕਦੇ ਹੋ।ਇਸ ਨਾਲ ਪਾਚਨ ਕਿਰਿਆ ਤੰਦਰੁਸਤ ਹੋ ਜਾਂਦੀ ਹੈ ਅਤੇ ਚੱਕਰ ਆਉਣ ਵਰਗੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਇਸ ਤੋਂ ਇਲਾਵਾ ਜੇਕਰ ਤੁਹਾਨੂੰ ਸਿਰਦਰਦ ਦੀ ਸਮੱਸਿਆ ਹੋ ਰਹੀ ਹੋਵੇ ਤਾਂ ਉਸ ਸਮੇਂ ਤੁਸੀਂ ਇੱਕ ਗਲਾਸ ਕੋਸੇ ਦੁੱਧ ਦੇ ਵਿੱਚ ਇੱਕ ਚਮਚ ਦੇਸੀ ਘਿਓ ਸਵਾਦ ਅਨੁਸਾਰ ਧਾਗੇ ਵਾਲੀ ਮਿਸ਼ਰੀ ਦਾ ਪਾਊਡਰ ਅਤੇ ਤਿੱਨ ਚਾਰ ਤੁਲਸੀ ਦੀਆਂਪੱਤੀਆਂ ਨੂੰ ਚੰਗੀ ਤਰ੍ਹਾਂ ਮਿਲਾ ਲਵੋ ਉਸ ਤੋਂ ਬਾਅਦ ਇਸ ਦਾ ਸੇਵਨ ਕਰੋ। ਜੇਕਰ

ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਸਰੀਰ ਦੀ ਕਮਜ਼ੋਰੀ ਘਟ ਜਾਂਦੀ ਹੈ ਅਤੇ ਸਰੀਰ ਦੇ ਵਿਚ ਪੈਦਾ ਹੋਏ ਗੰਦੇ ਬੈਕਟੀਰੀਆ ਖ਼ਤਮ ਹੋ ਜਾਂਦੇ ਹਨ ਜਿਸ ਤੋਂ ਬਾਅਦ ਸਿਰਦਰਦ ਜਾਂ ਚੱਕਰ ਆਉਣ ਵਰਗੀ ਸਮੱਸਿਆ ਵੀ ਖਤਮ ਹੋ ਜਾਂਦੀ ਹੈ ਇਸ ਤੋਂ ਇਲਾਵਾ ਜੇਕਰ ਤੁਸੀਂ ਰੋਜ਼ਾਨਾ ਨਾਰੀਅਲ ਪਾਣੀ ਦਾ ਸੇਵਨ ਕਰਦੇ ਹੋ ਜਾਂ ਫਿਰ ਸਰਦੀਆਂ ਦੇ ਵਿੱਚ ਗਾਜਰ ਦੇ ਜੂਸ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਵੀ ਤੁਹਾਨੂੰ ਕਾਫ਼ੀ ਜ਼ਿਆਦਾ ਰਾਹਤ ਮਿਲੇਗੀ ਭਾਵ ਇਸ ਨਾਲ ਸਰੀਰ ਦੀ ਕਮਜ਼ੋਰੀ ਖ਼ਤਮ ਹੋ ਜਾਂਦੀ ਹੈ ਸਰੀਰ ਹਮੇਸ਼ਾ ਤੰਦਰੁਸਤ ਮਹਿਸੂਸ ਕਰਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *