ਜ਼ੁਕਾਮ ਤੋਂ ਛੁਟਾਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ
ਮੌਸਮ ਵਿੱਚ ਤਬਦੀਲੀ ਕਾਰਨ ਜ਼ੁਕਾਮ ਅਤੇ ਖੰਘ ਵਰਗੀਆਂ ਮਾਮੂਲੀ ਸਿਹਤ ਸਮੱਸਿਆਵਾਂ ਹੋਣਾ ਆਮ ਗੱਲ ਹੈ। ਵੱਡਿਆਂ ਦੇ ਮੁਕਾਬਲੇ ਛੋਟੇ ਬੱਚਿਆਂ ਨੂੰ ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਬੱਚਿਆਂ ਦੀ ਸਹੀ ਦੇਖਭਾਲ ਕਰਨੀ ਪੈਂਦੀ ਹੈ, ਤਾਂ ਜੋ ਉਹ ਠੰਡ ਅਤੇ ਸਰਦੀ ਤੋਂ ਸੁਰੱਖਿਅਤ ਰਹਿ ਸਕਣ। ਬੱਚਿਆਂ ਦੀ ਚਮੜੀ ਬਹੁਤ … Read more