ਢਿੱਡ ‘ਚ ਹੋਣ ਵਾਲੀ ਗਰਮੀ ਤੋਂ ਪ੍ਰੇਸ਼ਾਨ ਲੋਕ ਇਹ ਘਰੇਲੂ ਨੁਸਖ਼ੇ ਅਪਣਾਉਣ
ਪੇਟ ਦਰਦ ਇੱਕ ਆਮ ਸਮੱਸਿਆ ਹੈ। ਬਾਹਰ ਦਾ ਖਾਣਾ ਅਤੇ ਗਲਤ ਖਾਣ-ਪੀਣ ਦੀਆਂ ਆਦਤਾਂ ਕਈ ਸਮੱਸਿਆਵਾਂ ਪੈਦਾ ਕਰਦੀਆਂ ਹਨ। ਇਸ ਦੇ ਨਾਲ ਹੀ ਮੌਸਮ ‘ਚ ਬਦਲਾਅ ਕਾਰਨ ਇਮਿਊਨਿਟੀ ਘੱਟ ਜਾਂਦੀ ਹੈ, ਜਿਸ ਕਾਰਨ ਛੋਟੀਆਂ-ਮੋਟੀਆਂ ਬੀਮਾਰੀਆਂ ਹੋ ਜਾਂਦੀਆਂ ਹਨ, ਜਿਨ੍ਹਾਂ ‘ਚ ਪੇਟ ਦਰਦ ਹੋਣਾ ਆਮ ਗੱਲ ਹੈ। ਜੇਕਰ ਪੇਟ ਦਰਦ ਅਚਾਨਕ ਸ਼ੁਰੂ ਹੋ ਜਾਵੇ ਤਾਂ ਤੁਸੀਂ … Read more