ਗੈਸ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਅਪਣਾਓ ਇਹ ਘਰੇਲੂ ਨੁਸਖ਼ੇ
ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਕਈ ਲੋਕਾਂ ਨੂੰ ਪੇਟ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਬਜ਼, ਬਦਹਜ਼ਮੀ ਅਤੇ ਗੈਸ ਵਰਗੀਆਂ ਸਮੱਸਿਆਵਾਂ ਤੁਹਾਨੂੰ ਘੇਰ ਲੈਂਦੀਆਂ ਹਨ। ਕਾਰਬੋਨੇਟਿਡ ਡਰਿੰਕਸ ਅਤੇ ਅਲਕੋਹਲ ਦਾ ਸੇਵਨ ਵੀ ਬਦਹਜ਼ਮੀ ਦਾ ਕਾਰਨ ਬਣ ਸਕਦਾ ਹੈ। ਦਵਾਈ ਲੈਣ ਦੇ ਬਾਵਜੂਦ ਗੈਸ ਦੀ ਸਮੱਸਿਆ ਤੋਂ ਰਾਹਤ ਨਹੀਂ ਮਿਲਦੀ। ਅਜਿਹੇ ‘ਚ ਤੁਸੀਂ ਕੁਝ ਘਰੇਲੂ … Read more