ਕਿਰਲੀਆਂ ਤੇ ਕੀੜੇ-ਮਕੌੜਿਆਂ ਤੋਂ ਪ੍ਰੇਸ਼ਾਨ ਹੋ ਤਾਂ ਅਪਣਾਓ ਇਹ ਦੇਸੀ ਨੁਸਖੇ
ਆਮ ਤੌਰ ‘ਤੇ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਘਰਾਂ ਦੇ ਅੰਦਰ ਕੀੜੇ-ਮਕੌੜਿਆਂ ਅਤੇ ਕਿਰਲੀਆਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਜੀਵ ਅਕਸਰ ਰਾਤ ਨੂੰ ਰੋਸ਼ਨੀ ਵੱਲ ਆਕਰਸ਼ਿਤ ਹੁੰਦੇ ਹਨ ਅਤੇ ਸੰਭਾਵੀ ਲਾਗ ਦਾ ਕਾਰਨ ਬਣ ਸਕਦੇ ਹਨ। ਬਰਸਾਤ ਦੇ ਮੌਸਮ ਵਿੱਚ ਕਿਰਲੀਆਂ ਦੀ ਗਿਣਤੀ ਕਈ ਗੁਣਾ ਵੱਧ ਜਾਂਦੀ ਹੈ। ਇਸ ਲਈ ਕਿਰਲੀਆਂ … Read more