ਪ੍ਰਦੂਸ਼ਣ ਕਾਰਨ ਅੱਖਾਂ ਵਿੱਚ ਜਲਨ ਹੁੰਦੀ ਹੈ? ਅਪਣਾਓ ਇਹ 4 ਘਰੇਲੂ ਨੁਸਖੇ
ਦਿੱਲੀ-ਐਨਸੀਆਰ ਧੂੰਏਂ ਅਤੇ ਪ੍ਰਦੂਸ਼ਿਤ ਹਵਾ ਦੇ ਕਹਿਰ ਨਾਲ ਜੂਝ ਰਿਹਾ ਹੈ। ਇਸ ਕਾਰਨ ਜਿੱਥੇ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ, ਉੱਥੇ ਹੀ ਕਈ ਲੋਕ ਅੱਖਾਂ ਦੀ ਜਲਨ ਦੀ ਸਮੱਸਿਆ ਤੋਂ ਵੀ ਪੀੜਤ ਹਨ। ਇਸ ਕਾਰਨ ਅੱਖਾਂ ‘ਚ ਐਲਰਜੀ, ਖੁਸ਼ਕ ਅੱਖਾਂ, ਸੋਜ ਅਤੇ ਖੁਜਲੀ ਵਰਗੀਆਂ ਸਮੱਸਿਆਵਾਂ ਵਧ ਗਈਆਂ ਹਨ। ਜੇਕਰ ਤੁਸੀਂ ਰੋਜ਼ਾਨਾ ਦੀ … Read more