ਆਯੁਰਵੈਦਿਕ ਮਾਹਿਰ ਵੈਦਿਆ ਬ੍ਰਿਜਭੂਸ਼ਣ ਸ਼ਰਮਾ ਦਾ ਕਹਿਣਾ ਹੈ ਕਿ ਅਸ਼ਵਗੰਧਾ ਥਾਇਰਾਇਡ ਹਾਰਮੋਨ ਦੇ ਉਤਪਾਦਨ ਨੂੰ ਕੰਟਰੋਲ ਕਰਨ ਵਿੱਚ ਬਹੁਤ ਮਦਦਗਾਰ ਹੈ। ਇਹ ਥਾਇਰਾਇਡ ਦੀ ਕਮੀ ਅਤੇ ਜ਼ਿਆਦਾ ਹੋਣ ਦੋਹਾਂ ਨੂੰ ਸੰਤੁਲਿਤ ਕਰਦਾ ਹੈ। ਰੋਜ਼ਾਨਾ 500 ਮਿਲੀਗ੍ਰਾਮ ਅਸ਼ਵਗੰਧਾ ਦਾ ਸੇਵਨ ਕਰਨ ਨਾਲ 15 ਦਿਨਾਂ ਦੇ ਅੰਦਰ ਥਾਇਰਾਇਡ ਦੀ ਸਮੱਸਿਆ ਵਿੱਚ ਸੁਧਾਰ ਦੇਖਿਆ ਜਾ ਸਕਦਾ ਹੈ।
ਤ੍ਰਿਫਲਾ ਪਾਚਨ ਤੰਤਰ ਨੂੰ ਮਜ਼ਬੂਤ ਕਰਨ ਅਤੇ ਸਰੀਰ ‘ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ‘ਚ ਮਦਦ ਕਰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਇਸ ਨੂੰ ਕੋਸੇ ਪਾਣੀ ਨਾਲ ਲੈਣ ਨਾਲ ਥਾਇਰਾਇਡ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ, ਜਿਸ ਨਾਲ ਮੈਟਾਬੋਲਿਜ਼ਮ ਅਤੇ ਹਾਰਮੋਨਲ ਸੰਤੁਲਨ ਠੀਕ ਰਹਿੰਦਾ ਹੈ।

ਨਾਰੀਅਲ ਦੇ ਤੇਲ ਵਿੱਚ ਮੌਜੂਦ ਮੀਡੀਅਮ-ਚੇਨ ਫੈਟੀ ਐਸਿਡ ਮੈਟਾਬੋਲਿਜ਼ਮ ਨੂੰ ਤੇਜ਼ ਕਰਦੇ ਹਨ ਅਤੇ ਥਾਇਰਾਇਡ ਫੰਕਸ਼ਨ ਵਿੱਚ ਸੁਧਾਰ ਕਰਦੇ ਹਨ। ਭੋਜਨ ਵਿੱਚ ਨਾਰੀਅਲ ਤੇਲ ਦੀ ਵਰਤੋਂ ਥਾਇਰਾਇਡ ਦੀ ਸਮੱਸਿਆ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੋ ਸਕਦੀ ਹੈ।